ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਟੀਚੇ ਦੇ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਪੰਜਾਬ ਸਰਕਾਰ 3381 ਐਲੀਮੈਂਟਰੀ ਅਧਿਆਪਕਾਂ ਨੂੰ ਦਵੇਗੀ ਰੈਗੂਲਰ ਨਿਯੁਕਤੀ ਪੱਤਰ
RELATED ARTICLES