HomePunjabi NewsLiberal Breakingਪੰਜਾਬ ਸਰਕਾਰ ਇਸੇ ਸਾਲ ਸਕੂਲ ਆਫ਼ ਹੈਪੀਨੈੱਸ ਕਰੇਗੀ ਸ਼ੁਰੂ

ਪੰਜਾਬ ਸਰਕਾਰ ਇਸੇ ਸਾਲ ਸਕੂਲ ਆਫ਼ ਹੈਪੀਨੈੱਸ ਕਰੇਗੀ ਸ਼ੁਰੂ

ਪੰਜਾਬ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਤਣਾਅ ਮੁਕਤ ਸਿੱਖਿਆ ਪ੍ਰਦਾਨ ਕਰਨ ਅਤੇ ਪ੍ਰਾਇਮਰੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਸਰਕਾਰ ਇਸ ਸਾਲ ਸਕੂਲ ਆਫ਼ ਹੈਪੀਨੈੱਸ ਸ਼ੁਰੂ ਕਰਨ ਜਾ ਰਹੀ ਹੈ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਮੁਹਾਲੀ ਵਿਖੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਤਿਰੰਗਾ ਲਹਿਰਾਉਣ ਮੌਕੇ ਕੀਤਾ।

RELATED ARTICLES

Most Popular

Recent Comments