ਪੰਜਾਬ ਸਰਕਾਰ ਨੇ 19,000 ਕਿਲੋਮੀਟਰ ਦੀਆਂ ਟੁੱਟੀਆਂ-ਭੱਜੀਆਂ ਲਿੰਕ ਸੜਕਾਂ ਨੂੰ ਸੁਧਾਰਨ ਦਾ ਫੈਸਲਾ ਕੀਤਾ ਹੈ। ਸੜਕ ਬਣਾਉਣ ਵਾਲੀ ਕੰਪਨੀ ਪੰਜ ਸਾਲਾਂ ਲਈ ਇਨ੍ਹਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਲਵੇਗੀ। ਸੜਕਾਂ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਵਿੱਚ ਇਸ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਸਰਕਾਰ ਇਸ ਪ੍ਰੋਜੈਕਟ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ।
3500 ਕਰੋੜ ਦੇ ਬਜਟ ਨਾਲ ਅੱਜ ਤੋਂ ਪੰਜਾਬ ਸਰਕਾਰ ਸ਼ੁਰੂ ਕਰੇਗੀ ਇਹ ਪ੍ਰੋਜੈਕਟ
RELATED ARTICLES