Saturday, July 27, 2024
HomePunjabi NewsLiberal Breakingਪੰਜਾਬ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਹਰ ਤਰਾਂ ਦੀ ਰਜਿਸਟਰੀ ਲਈ...

ਪੰਜਾਬ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਹਰ ਤਰਾਂ ਦੀ ਰਜਿਸਟਰੀ ਲਈ ਹੁਣ ਨਹੀਂ ਚਾਹੀਦੀ ਨਿਆਸੀ N.O.C.

ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ “ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ” ਇਸਦਾ ਮਤਲਬ ਹੁਣ ਇਸ ਸਕੀਮ ਦਾ ਸਿੱਧਾ ਫਾਇਦਾ ਉਹਨਾਂ ਲੋਕਾਂ ਨੂੰ ਮਿਲੇਗਾ ਜਿਹਨਾਂ ਨੇ ਜਮੀਨ ਦੀ ਰਜਿਸਟਰੀ ਕਰਵਾਉਣੀ ਹੈ। ਲੋਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਫੈਂਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments