HomePunjabi NewsLiberal Breakingਪੰਜਾਬ ਸਰਕਾਰ ਦੇ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ, BMW ਦੇ ਸਪੇਅਰ ਪਾਰਟਸ...

ਪੰਜਾਬ ਸਰਕਾਰ ਦੇ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ, BMW ਦੇ ਸਪੇਅਰ ਪਾਰਟਸ ਹੁਣ ਪੰਜਾਬ ‘ਚ ਬਣਨਗੇ

ਪੰਜਾਬ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ ਵਿੱਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ ਵਿੱਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ। ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਮਾਨ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।

RELATED ARTICLES

Most Popular

Recent Comments