ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਦੇ ਵਿਭਾਗ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ, ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ “ਆਨਲਾਈਨ ਐਨਆਰਆਈ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੀਟਿੰਗ ਕੱਲ੍ਹ, ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਹੈ।
ਪੰਜਾਬ ਸਰਕਾਰ ਦਾ ਅਨੋਖਾ ਉਪਰਾਲਾ, ਹੋਵੇਗੀ ਆਨਲਾਈਨ NRI ਮਿਲਣੀ
RELATED ARTICLES