HomePunjabi NewsLiberal Breakingਪੰਜਾਬ ਸਰਕਾਰ ਦਾ ਅਨੋਖਾ ਉਪਰਾਲਾ, ਹੋਵੇਗੀ ਆਨਲਾਈਨ NRI ਮਿਲਣੀ

ਪੰਜਾਬ ਸਰਕਾਰ ਦਾ ਅਨੋਖਾ ਉਪਰਾਲਾ, ਹੋਵੇਗੀ ਆਨਲਾਈਨ NRI ਮਿਲਣੀ

ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਦੇ ਵਿਭਾਗ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ, ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ “ਆਨਲਾਈਨ ਐਨਆਰਆਈ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੀਟਿੰਗ ਕੱਲ੍ਹ, ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਹੈ।

RELATED ARTICLES

Most Popular

Recent Comments