ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਐਤਵਾਰ ਨੂੰ ਲੁਧਿਆਣਾ ਪਹੁੰਚੇ। ਉਹ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ 3 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਗੇ। ਰਾਜਪਾਲ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ
RELATED ARTICLES


