ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਬਨਵਾਰੀ ਲਾਲ ਪੁਰੋਹਿਤ ਨੇ ਵੀ ਗੁਰੂ ਜੀ ਦਾ ਆਸ਼ੀਰਵਾਦ ਲਿਆ। ਅੱਜ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦੇਣ ਉਪਰੰਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
RELATED ARTICLES