HomePunjabi NewsLiberal Breakingਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਪਹੁੰਚੇ ਜਲੰਧਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਪਹੁੰਚੇ ਜਲੰਧਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਜਲੰਧਰ ਪਹੁੰਚੇ ਸਨ। ਪੀ ਐਮ ਮੋਦੀ ਨੇ ਅੱਜ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦਾ ਲਾਈਵ ਟੈਲੀਕਾਸਟ ਵੀ ਕਈ ਥਾਵਾਂ ‘ਤੇ ਦਿਖਾਇਆ ਗਿਆ।

ਇਸੇ ਲੜੀ ਤਹਿਤ ਅੱਜ ਜਲੰਧਰ ਰੇਲਵੇ ਸਟੇਸ਼ਨ ‘ਤੇ ਰਾਜ ਪੱਧਰੀ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲੋਕਾਂ ਨੂੰ ਸੰਬੋਧਨ ਕੀਤਾ। ਰਾਸ਼ਟਰੀ ਗੀਤ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਡੀ.ਆਰ.ਐਮ. ਸੰਜੇ ਸਾਹੂ, ਡਿਪਟੀ ਸਪੈਸ਼ਲ ਸਾਰੰਗਲ ਤੇ ਹੋਰ ਹਾਜ਼ਰ ਸਨ।

RELATED ARTICLES

Most Popular

Recent Comments