Sunday, April 21, 2024
HomePunjabi NewsLiberal Breakingਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਜਲੰਧਰ ਆਉਣਗੇ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਜਲੰਧਰ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਦੇ ਤਹਿਤ 554 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਜਿਸ ਦਾ ਕਈ ਥਾਵਾਂ ‘ਤੇ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਇਸੇ ਲੜੀ ਤਹਿਤ ਅੱਜ ਜਲੰਧਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਤੌਰ ‘ਤੇ ਸ਼ਿਰਕਤ ਕਰਨਗੇ।

RELATED ARTICLES

Most Popular

Recent Comments