ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹੁਣ ਹਰ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਿਆ ਕਰਨਗੇ। ਸਕੀਮ ਲੋਕਾਂ ਦੇ ਲਈ 20 ਮਾਰਚ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਨਿਰਦੇਸ਼ ਦੇ ਦਿੱਤੇ ਹਨ ਕਿ ਬੁੱਧਵਾਰ ਨੂੰ ਕਿਸੇ ਹੋਰ ਤਰ੍ਹਾਂ ਦੀ ਕੋਈ ਮੀਟਿੰਗ ਨਾ ਰੱਖੀ ਜਾਵੇ।
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹੁਣ ਹਰ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਸੁਣਿਆ ਕਰਨਗੇ ਲੋਕਾਂ ਦੀਆਂ ਸਮੱਸਿਆਵਾਂ
RELATED ARTICLES