HomePunjabi NewsLiberal Breakingਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹੁਣ ਹਰ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ...

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹੁਣ ਹਰ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਸੁਣਿਆ ਕਰਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਹੁਣ ਹਰ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਿਆ ਕਰਨਗੇ। ਸਕੀਮ ਲੋਕਾਂ ਦੇ ਲਈ 20 ਮਾਰਚ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਨਿਰਦੇਸ਼ ਦੇ ਦਿੱਤੇ ਹਨ ਕਿ ਬੁੱਧਵਾਰ ਨੂੰ ਕਿਸੇ ਹੋਰ ਤਰ੍ਹਾਂ ਦੀ ਕੋਈ ਮੀਟਿੰਗ ਨਾ ਰੱਖੀ ਜਾਵੇ।

RELATED ARTICLES

Most Popular

Recent Comments