ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ ਤੋਂ 25 ਜੁਲਾਈ ਤੱਕ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੀ ਸ਼ੁਰੂਆਤ ਉਹ ਪਠਾਨਕੋਟ ਜ਼ਿਲ੍ਹੇ ਤੋਂ ਕਰਨਗੇ। ਇਸ ਦੌਰਾਨ ਉਹ ਬਮਿਆਲ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਮਿਲਣਗੇ। ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ।
ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ
RELATED ARTICLES