HomePunjabi NewsLiberal Breakingਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਅੱਜ ਤੋਂ 25 ਜੁਲਾਈ ਤੱਕ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੀ ਸ਼ੁਰੂਆਤ ਉਹ ਪਠਾਨਕੋਟ ਜ਼ਿਲ੍ਹੇ ਤੋਂ ਕਰਨਗੇ। ਇਸ ਦੌਰਾਨ ਉਹ ਬਮਿਆਲ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਮਿਲਣਗੇ। ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ।

RELATED ARTICLES

Most Popular

Recent Comments