ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ ‘ਤੇ ਭੀਖ ਮੰਗ ਰਹੇ ਲੋਕਾਂ ਨੂੰ ਭੀਖ ਨਾ ਦੇਣ। ਉਨ੍ਹਾਂ ਨੇ ਖਾਸ ਤੌਰ ‘ਤੇ ਬੱਚਿਆਂ ਨੂੰ ਭੀਖ ਦੇਣ ਤੋਂ ਬਚਣ ਦੀ ਗੱਲ ਕੀਤੀ। ਕਟਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈਆਂ ਸਮਾਜ ਵਿੱਚ ਗਲਤ ਸੰਦਰਭ ਪੈਦਾ ਕਰ ਸਕਦੀਆਂ ਹਨ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
RELATED ARTICLES