HomePunjabi NewsLiberal Breakingਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ ‘ਤੇ ਭੀਖ ਮੰਗ ਰਹੇ ਲੋਕਾਂ ਨੂੰ ਭੀਖ ਨਾ ਦੇਣ। ਉਨ੍ਹਾਂ ਨੇ ਖਾਸ ਤੌਰ ‘ਤੇ ਬੱਚਿਆਂ ਨੂੰ ਭੀਖ ਦੇਣ ਤੋਂ ਬਚਣ ਦੀ ਗੱਲ ਕੀਤੀ। ਕਟਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈਆਂ ਸਮਾਜ ਵਿੱਚ ਗਲਤ ਸੰਦਰਭ ਪੈਦਾ ਕਰ ਸਕਦੀਆਂ ਹਨ।

RELATED ARTICLES

Most Popular

Recent Comments