Sunday, July 7, 2024
HomePunjabi NewsLiberal Breakingਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪੰਜਾਬ ਦੇ ਰਾਜਪਾਲ 23 ਫਰਵਰੀ ਤੱਕ 6...

ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ ਪੰਜਾਬ ਦੇ ਰਾਜਪਾਲ 23 ਫਰਵਰੀ ਤੱਕ 6 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇਸ਼ ਦੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਭੇਜਣ ਤੋਂ ਬਾਅਦ ਇੱਕ ਵਾਰ ਫਿਰ ਸਰਹੱਦੀ ਖੇਤਰ ਦੇ ਦੌਰੇ ‘ਤੇ ਹਨ। 20 ਤੋਂ 23 ਫਰਵਰੀ ਤੱਕ ਰਾਜਪਾਲ ਪੰਜਾਬ ਦੀ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਬਾਰੇ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਦੀ ਫੇਰੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।

RELATED ARTICLES

Most Popular

Recent Comments