HomePunjabi NewsLiberal Breakingਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ SC ਸਟੂਡੈਂਟ ਯੋਜਨਾ ਲਈ ਫੰਡ...

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ SC ਸਟੂਡੈਂਟ ਯੋਜਨਾ ਲਈ ਫੰਡ ਕੀਤਾ ਜਾਰੀ

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ SC ਸਟੂਡੈਂਟ ਯੋਜਨਾ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਲਈ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੇ ਬਕਾਏ ਕਲੀਅਰ ਕਰਨ ਲਈ ਸਾਲ 2023-24 ਦੌਰਾਨ 366 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

RELATED ARTICLES

Most Popular

Recent Comments