More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਅਵਾਰਾ ਅਤੇ ਖ਼ਤਰਨਾਕ ਕੁੱਤਿਆਂ ਖ਼ਿਲਾਫ਼ ਅੱਜ ਤੋਂ ਵੱਡੀ ਮੁਹਿੰਮ...

    ਬ੍ਰੇਕਿੰਗ: ਪੰਜਾਬ ਵਿੱਚ ਅਵਾਰਾ ਅਤੇ ਖ਼ਤਰਨਾਕ ਕੁੱਤਿਆਂ ਖ਼ਿਲਾਫ਼ ਅੱਜ ਤੋਂ ਵੱਡੀ ਮੁਹਿੰਮ ਸ਼ੁਰੂ, CM ਮਾਨ ਨੇ X ‘ਤੇ ਕੀਤਾ ਐਲਾਨ

    ਚੰਡੀਗੜ੍ਹ: ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਅੱਜ ਤੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ। ਸੂਬੇ ਵਿੱਚ ਹਰ ਮਹੀਨੇ ਹਜ਼ਾਰਾਂ ਲੋਕ ਡੌਗ ਬਾਈਟ ਦਾ ਸ਼ਿਕਾਰ ਹੋ ਰਹੇ ਹਨ। ਲੋਕਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਕਾਰਵਾਈ ਵਿੱਢੀ ਗਈ ਹੈ।

    RELATED ARTICLES

    Most Popular

    Recent Comments