ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਸ਼ਰਿਤ ਬੱਚਿਆਂ ਲਈ ਮਾਰਚ ਮਹੀਨੇ ਦੀ ₹35.50 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕਰ ਦਿੱਤੀ ਹੈ। ਇਸ ਨਾਲ 2.36 ਲੱਖ ਤੋਂ ਵੱਧ ਲੋੜਵੰਦ ਬੱਚਿਆਂ ਨੂੰ ਲਾਭ ਮਿਲਿਆ ਹੈ। ਸਰਕਾਰ ਨੇ ਵਿੱਤੀ ਸਾਲ 2026-27 ਲਈ ₹432.78 ਕਰੋੜ ਦਾ ਬਜਟ ਰੱਖਿਆ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।
ਆਸ਼ਰਿਤ ਬੱਚਿਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮਾਰਚ ਮਹੀਨੇ ਲਈ ₹35.50 ਕਰੋੜ ਦੀ ਵਿੱਤੀ ਸਹਾਇਤਾ ਜਾਰੀ
RELATED ARTICLES


