More
    HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਵਾਪਸ; ਹਾਈਕੋਰਟ ਨੂੰ ਦਿੱਤੀ ਜਾਣਕਾਰੀ, ਹੁਣ...

    ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਦਾ ਨੋਟੀਫਿਕੇਸ਼ਨ ਵਾਪਸ; ਹਾਈਕੋਰਟ ਨੂੰ ਦਿੱਤੀ ਜਾਣਕਾਰੀ, ਹੁਣ ਨਵੇਂ ਸਿਰੇ ਤੋਂ ਹੋਵੇਗੀ ਪ੍ਰਕਿਰਿਆ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਗਰ ਨਿਗਮਾਂ ਅਤੇ ਕੌਂਸਲਾਂ ਦੀ ਵਾਰਡਬੰਦੀ ਸਬੰਧੀ 31 ਦਸੰਬਰ 2025 ਤੋਂ ਬਾਅਦ ਜਾਰੀ ਕੀਤੇ ਸਾਰੇ ਨੋਟੀਫਿਕੇਸ਼ਨ ਵਾਪਸ ਲੈ ਲਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਸਰਕਾਰ ਨੇ ਦੱਸਿਆ ਕਿ ਕੇਂਦਰ ਦੀਆਂ ਹਦਾਇਤਾਂ ਅਨੁਸਾਰ ਜਨਗਣਨਾ ਕਾਰਨ ਸੀਮਾਵਾਂ ਫ੍ਰੀਜ਼ ਕੀਤੀਆਂ ਗਈਆਂ ਸਨ। ਇਸ ਫੈਸਲੇ ਨਾਲ ਕਈ ਸ਼ਹਿਰਾਂ ਵਿੱਚ ਚੱਲ ਰਹੀ ਵਾਰਡਬੰਦੀ ਦੀ ਪ੍ਰਕਿਰਿਆ ਰੁਕ ਗਈ ਹੈ ਅਤੇ ਨਗਰ ਨਿਗਮ ਚੋਣਾਂ ਵਿੱਚ ਹੋਰ ਦੇਰੀ ਹੋ ਸਕਦੀ ਹੈ।

    RELATED ARTICLES

    Most Popular

    Recent Comments