ਪੰਜਾਬ ਕਿੰਗਜ਼ ਨੇ IPL-2024 ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਸ਼ਿਖਰ ਧਵਨ ਦੀ ਕਪਤਾਨੀ ਵਾਲੀ ਪੀਬੀਕੇਐਸ ਨੇ ਸੀਜ਼ਨ ਦੇ ਪਹਿਲੇ ਡਬਲ ਹੈਡਰ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਨੂੰ 4 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ ਅਤੇ ਪੰਜਾਬ ਨੂੰ 175 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਪੰਜਾਬ ਨੇ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।
ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲ ਨੂੰ ਚਾਰ ਵਿਕਟਾਂ ਨਾਲ ਹਰਾਇਆ
RELATED ARTICLES