ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਦਾ 34ਵਾਂ ਮੈਚ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। RCB ਨੇ 4 ਮੈਚ ਜਿੱਤੇ ਹਨ ਅਤੇ 2 ਹਾਰੇ ਹਨ। PBKS ਨੇ ਵੀ 4 ਜਿੱਤੇ ਹਨ ਅਤੇ 2 ਹਾਰੇ ਹਨ। ਸ਼ਾਮ 7: 30 ਮਿੰਟ ਤੇ ਸ਼ੁਰੂ ਹੋਵੇਗਾ।
ਆਈਪੀਐਲ ਵਿੱਚ ਅੱਜ ਪੰਜਾਬ ਕਿੰਗਸ ਦਾ ਮੁਕਾਬਲਾ ਰਾਇਲ ਚੈਲੰਜਰ ਨਾਲ
RELATED ARTICLES