HomePunjabi NewsLiberal Breakingਬ੍ਰੇਕਿੰਗ: ਨਿਗਮ ਚੋਣਾਂ ਦੌਰਾਨ ਰਵਨੀਤ ਬਿੱਟੂ ਨੂੰ ਪੁਲਿਸ ਨੇ ਸੜਕ 'ਤੇ ਰੋਕਿਆ,...

ਬ੍ਰੇਕਿੰਗ: ਨਿਗਮ ਚੋਣਾਂ ਦੌਰਾਨ ਰਵਨੀਤ ਬਿੱਟੂ ਨੂੰ ਪੁਲਿਸ ਨੇ ਸੜਕ ‘ਤੇ ਰੋਕਿਆ, ਅਧਿਕਾਰੀਆਂ ਨਾਲ ਹੋਈ ਤਿੱਖੀ ਬਹਿਸਬਾਜ਼ੀ

ਲੁਧਿਆਣਾ: ਪੰਜਾਬ ਵਿੱਚ ਚੱਲ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਵੱਲੋਂ ਸੜਕ ’ਤੇ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਬਿੱਟੂ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸਬਾਜ਼ੀ ਹੋਈ। ਰਵਨੀਤ ਬਿੱਟੂ ਨੇ ਪ੍ਰਸ਼ਾਸਨ ‘ਤੇ ਪੱਖਪਾਤ ਕਰਨ ਅਤੇ ਚੋਣਾਂ ਵਿੱਚ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਉਂਦਿਆਂ ਪੰਜਾਬ ਦੀ ਆਪ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢੀ।

RELATED ARTICLES

Most Popular

Recent Comments