HomePunjabi NewsLiberal Breakingਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਰਾਜਪਾਲ ਵਲੋ ਮਿਲੀ ਮਨਜ਼ੂਰੀ

ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਰਾਜਪਾਲ ਵਲੋ ਮਿਲੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਮਨਜ਼ੂਰੀ ਤੋਂ ਬਾਅਦ ਹੁਣ ਚੋਣ ਪ੍ਰਕਿਰਿਆ ਤੇਜ਼ ਹੋ ਜਾਵੇਗੀ।

RELATED ARTICLES

Most Popular

Recent Comments