38ਵੀਆਂ ਰਾਸ਼ਟਰੀ ਖੇਡਾਂ ਦੌਰਾਨ 50 ਮੀਟਰ ਸ਼ੂਟਿੰਗ ਈਵੈਂਟ ‘ਚ ਸੋਨ ਅਤੇ ਚਾਂਦੀ ਦਾ ਤਮਗ਼ਾ ਜਿੱਤਣ ਤੇ ਪੰਜਾਬ ਦੀਆਂ ਦੋ ਖਿਡਾਰਨਾਂ ਸਿਫ਼ਤ ਕੌਰ ਸਮਰਾ ਅਤੇ ਅੰਜੁਮ ਮੌਦਗਿਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬਾਰਕ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੋਵਾਂ ਨੂੰ ਇਸ ਉਪਲਬਧੀ ਲਈ ਬਹੁਤ-ਬਹੁਤ ਵਧਾਈਆਂ। ਤੁਸੀਂ ਦੇਸ਼ ਸਮੇਤ ਪੰਜਾਬ ਦਾ ਮਾਣ ਹੋ। ਮਾਪਿਆਂ ਤੇ ਕੋਚ ਸਹਿਬਾਨ ਨੂੰ ਵੀ ਮੁਬਾਰਕਾਂ।
ਪੰਜਾਬ ਦੀਆਂ ਖਿਡਾਰਨਾਂ ਨੇ ਰਾਸ਼ਟਰੀ ਗੇਮ ਚ ਜਿੱਤੇ ਮੈਡਲ, ਸੀਐਮ ਮਾਨ ਨੇ ਦਿੱਤੀ ਮੁਬਾਰਕਬਾਦ
RELATED ARTICLES