ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਅਲਰਟ ਹੋ ਗਈ ਹੈ। ਜਾਣਕਾਰੀ ਮੁਤਾਬਕ ਤੜਕੇ 4.55 ਵਜੇ ਦੋ ਹਮਲਾਵਰ ਸਲਮਾਨ ਖਾਨ ਦੇ ਘਰ ਦੇ ਬਾਹਰ ਬਾਈਕ ‘ਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦਾ ਇੰਟੈਲੀਜੈਂਸ ਵਿੰਗ ਵੀ ਅਲਰਟ ‘ਤੇ ਹੈ। ਲਾਰੈਂਸ ਬਿਸ਼ਨੋਈ ਦੇ ਬਹੁਤ ਕਰੀਬੀ ਸੰਪਤ ਨਹਿਰਾ ਅਤੇ ਉਸ ਦੇ ਸਾਥੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ।
ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਅਲਰਟ
RELATED ARTICLES