More
    HomePunjabi NewsLiberal Breakingਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਸਮੇਤ 2 ਕਾਬੂ

    ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਸਮੇਤ 2 ਕਾਬੂ

    ਬ੍ਰੇਕਿੰਗ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਕਸਬੇ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਕਰੀਬ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਕੀਤਾ ਹੈ।

    RELATED ARTICLES

    Most Popular

    Recent Comments