HomePunjabi NewsLiberal Breakingਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ 3 ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ 3 ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਅੱਠ ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ ਹਨ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ।

RELATED ARTICLES

Most Popular

Recent Comments