ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਜਰਮਨੀ ਵਿੱਚ ਰਹਿ ਰਹੇ ਅਮਨ ਉਰਫ਼ ਅੰਦਾ ਦੇ ਸੰਪਰਕ ਵਿੱਚ ਸਨ। ਪੁਲੀਸ ਨੇ ਮੁਲਜ਼ਮਾਂ ਨੂੰ ਜਲੰਧਰ ਬਟਾਲਾ ਰੋਡ ’ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਕਾਬੂ ਕਰ ਲਿਆ। ਜਦਕਿ ਇੱਕ ਮੁਲਜ਼ਮ ਸਾਜਨਦੀਪ ਭੱਜਣ ਵਿੱਚ ਕਾਮਯਾਬ ਹੋ ਗਿਆ।
ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
RELATED ARTICLES