ਪੰਜਾਬ ਦੇ ਜਲੰਧਰ ‘ਚ ਸਿਟੀ ਪੁਲਸ ਨੇ 3 ਵੱਖ-ਵੱਖ ਮਾਮਲਿਆਂ ‘ਚ 5 ਦੋਸ਼ੀਆਂ ਨੂੰ 4 ਨਾਜਾਇਜ਼ ਅਸਲੇ ਅਤੇ 10 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਦੋਸ਼ੀ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਨਾਲ ਕੀ ਕਰਨਾ ਸੀ।
ਪੰਜਾਬ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ ‘ਚ 5 ਦੋਸ਼ੀ ਹਥਿਆਰਾਂ ਸਮੇਤ ਕੀਤੇ ਕਾਬੂ
RELATED ARTICLES