ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਪੰਜਾਬ ਦੇ ਜਲੰਧਰ ਦੇ ਪੌਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਛਿੰਦਾ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਭੰਗੋਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ।
ਪੰਜਾਬ ਪੁਲਿਸ ਨੇ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਕਾਬੂ
RELATED ARTICLES