HomePunjabi NewsLiberal Breakingਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੰਤਰਰਾਜੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ ਪੁਲਿਸ ਨੇ ਆਸਾਮ ਪੁਲਿਸ ਦੀ ਮਦਦ ਨਾਲ ਇੱਕ ਅੰਤਰਰਾਜੀ ਸਾਈਬਰ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਨੂੰ ਗੁਹਾਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੱਤ ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਏਟੀਐਮ ਕਾਰਡ, ਮੋਬਾਈਲ ਫੋਨ ਅਤੇ 5.25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।

RELATED ARTICLES

Most Popular

Recent Comments