ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਹਵਾਲੇ ਕਰ ਦਿੱਤਾ ਹੈ। ਉਸ ਦੀ ਫਲਾਈਟ ਦਿੱਲੀ ਏਅਰਪੋਰਟ ‘ਤੇ ਪਹੁੰਚ ਗਈ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀਆਂ ਵਿਸ਼ੇਸ਼ ਟੀਮਾਂ ਅਤੇ ਗੱਡੀਆਂ ਵੀ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਈਆਂ ਹਨ। ਏਅਰਪੋਰਟ ‘ਤੇ ਮੁਲਜ਼ਮ ਦੀ ਕਾਗਜ਼ੀ ਕਾਰਵਾਈ ਪੂਰੀ ਹੁੰਦੇ ਹੀ ਉਸ ਨੂੰ ਸੜਕ ਰਾਹੀਂ ਪੰਜਾਬ ਲਿਆਂਦਾ ਜਾਵੇਗਾ।
ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਨੂੰ ਵਿਦੇਸ਼ ਤੋਂ ਲਿਆਂਦਾ ਭਾਰਤ
RELATED ARTICLES