HomePunjabi NewsLiberal Breakingਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਨੂੰ ਵਿਦੇਸ਼ ਤੋਂ ਲਿਆਂਦਾ...

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਨੂੰ ਵਿਦੇਸ਼ ਤੋਂ ਲਿਆਂਦਾ ਭਾਰਤ

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਤੋਂ ਭਾਰਤ ਹਵਾਲੇ ਕਰ ਦਿੱਤਾ ਹੈ। ਉਸ ਦੀ ਫਲਾਈਟ ਦਿੱਲੀ ਏਅਰਪੋਰਟ ‘ਤੇ ਪਹੁੰਚ ਗਈ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀਆਂ ਵਿਸ਼ੇਸ਼ ਟੀਮਾਂ ਅਤੇ ਗੱਡੀਆਂ ਵੀ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਈਆਂ ਹਨ। ਏਅਰਪੋਰਟ ‘ਤੇ ਮੁਲਜ਼ਮ ਦੀ ਕਾਗਜ਼ੀ ਕਾਰਵਾਈ ਪੂਰੀ ਹੁੰਦੇ ਹੀ ਉਸ ਨੂੰ ਸੜਕ ਰਾਹੀਂ ਪੰਜਾਬ ਲਿਆਂਦਾ ਜਾਵੇਗਾ।

RELATED ARTICLES

Most Popular

Recent Comments