More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਐਡਵਾਇਜ਼ਰੀ ਨੂੰ...

    ਬ੍ਰੇਕਿੰਗ : ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਐਡਵਾਇਜ਼ਰੀ ਨੂੰ ਦੱਸਿਆ ਝੂਠਾ, ਅਫ਼ਵਾਹਾਂ ਤੋਂ ਬਚਣ ਦੀ ਅਪੀਲ

    ਚੰਡੀਗੜ੍ਹ: ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ, ਜਿਨ੍ਹਾਂ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਡਿਊਟੀ ’ਤੇ ਆਉਂਦੇ-ਜਾਂਦੇ ਸਮੇਂ ਵਰਦੀ ਨਾ ਪਾਉਣ ਦੀ ਐਡਵਾਇਜ਼ਰੀ ਜਾਰੀ ਹੋਣ ਦਾ ਦਾਅਵਾ ਕੀਤਾ ਗਿਆ ਸੀ। ਪੁਲੀਸ ਨੇ ਕਿਹਾ ਕਿ ਇਹ ਜਾਣਕਾਰੀ ਝੂਠੀ ਹੈ ਅਤੇ ਲੋਕਾਂ ਨੂੰ ਅਜਿਹੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਵਿਭਾਗ ਨੇ ਫੈਕਟ ਚੈੱਕ ਜਾਰੀ ਕੀਤਾ।

    RELATED ARTICLES

    Most Popular

    Recent Comments