ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਅੱਜ ਵਿਧਾਨ ਸਭਾ ‘ਚ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਟਕਪੂਰਾ ਦੇ ਏ.ਐਸ.ਆਈ. ਬੋਹੜ ਸਿੰਘ ‘ਤੇ ਇਕ ਗੈਂਗਸਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। ਇਹ ਮਾਮਲਾ ਸਦਨ ਵਿੱਚ ਉਠਾਇਆ ਗਿਆ।
ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਅੱਜ ਵਿਧਾਨ ਸਭਾ ‘ਚ ਹੋਣਗੇ ਪੇਸ਼
RELATED ARTICLES