ਜਲੰਧਰ ਦੇਹਾਤ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਦਿਹਾਤੀ ਪੁਲਿਸ ਨੇ ਅੰਕੁਸ਼ ਭਯਾ ਸੰਗਠਿਤ ਅਪਰਾਧਿਕ ਗਰੋਹ ਦੇ 7 ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਮੁੱਖ ਅਪਰਾਧੀ ਅੰਕੁਸ਼ ਸੱਭਰਵਾਲ ਵੀ ਸ਼ਾਮਲ ਹੈ। ਇਨ੍ਹਾਂ ਦੇ ਅਮਰੀਕਾ ਸਥਿਤ ਸੰਗਠਿਤ ਅਪਰਾਧੀਆਂ ਗੋਲਡੀ ਬਰਾੜ, ਵਿਕਰਮ ਬਰਾੜ ਅਤੇ ਰਵੀ ਬਲਾਚੋਰੀਆ ਨਾਲ ਸਬੰਧ ਵੀ ਸਾਹਮਣੇ ਆਏ ਹਨ।
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖਤਰਨਾਕ ਗੈਂਗ ਦੇ 7 ਮੈਂਬਰ ਕਾਬੂ
RELATED ARTICLES