HomePunjabi Newsਸੜਕਾਂ ਤੇ ਕਰਤਬ ਦਿਖਾਉਣ ਵਾਲਿਆਂ ਤੇ ਸਖ਼ਤ ਹੋਈ ਪੰਜਾਬ ਪੁਲਿਸ

ਸੜਕਾਂ ਤੇ ਕਰਤਬ ਦਿਖਾਉਣ ਵਾਲਿਆਂ ਤੇ ਸਖ਼ਤ ਹੋਈ ਪੰਜਾਬ ਪੁਲਿਸ

ਪੰਜਾਬ ਪੁਲੀਸ ਨੇ ਸੂਬੇ ਦੀਆਂ ਸੜਕਾਂ ’ਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਸਬੰਧੀ ਸੂਬੇ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਟੰਟ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਡੀ.ਜੀ.ਪੀ ਇਸ ਮੌਕੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੜਕਾਂ ਸਟੰਟ ਕਰਨ ਦਾ ਅਖਾੜਾ ਨਹੀਂ ਹਨ।

RELATED ARTICLES

Most Popular

Recent Comments