ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। 18 ਟਰੈਵਲ ਏਜੰਟਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਕਤ ਏਜੰਸੀਆਂ ਸੋਸ਼ਲ ਮੀਡੀਆ ‘ਤੇ ਵਿਦੇਸ਼ਾਂ ‘ਚ ਨੌਕਰੀਆਂ ਦੇ ਫਰਜ਼ੀ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਠੱਗਦੀਆਂ ਸਨ। ਹੁਣ ਤੱਕ ਕੁੱਲ 43 ਟਰੈਵਲ ਏਜੰਸੀਆਂ ਵਿਰੁੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ।
ਪੰਜਾਬ ਪੁਲਿਸ ਨੇ ਕੀਤੀ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਖਿਲਾਫ ਵੱਡੀ ਕਾਰਵਾਈ
RELATED ARTICLES