More
    HomePunjabi NewsLiberal Breakingਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਲਈ ਪੰਜਾਬ ਪੁਲਿਸ ਨੇ ਜਾਰੀ ਕੀਤੀ ਨਵੀਂ SOP;...

    ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਲਈ ਪੰਜਾਬ ਪੁਲਿਸ ਨੇ ਜਾਰੀ ਕੀਤੀ ਨਵੀਂ SOP; ਪੜਤਾਲ ‘ਚ ਹੁਣ ਨਹੀਂ ਹੋਵੇਗੀ ਦੇਰੀ

    ਪੰਜਾਬ ਪੁਲਿਸ ਨੇ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ ਲਈ ਨਵੀਂ ਐਸਓਪੀ (SOP) ਜਾਰੀ ਕੀਤੀ ਹੈ। ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਤਿਆਰ ਇਸ ਪ੍ਰਕਿਰਿਆ ਵਿੱਚ ਫੋਰੈਂਸਿਕ ਸ਼ੁੱਧਤਾ, ਡਿਜੀਟਲ ਸਬੂਤਾਂ ਦੀ ਸੁਰੱਖਿਆ ਅਤੇ ਤੈਅ ਸਮੇਂ ਅੰਦਰ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਖ਼ਤ ਸਜ਼ਾ ਦਿਵਾਈ ਜਾ ਸਕੇ।

    RELATED ARTICLES

    Most Popular

    Recent Comments