ਪੰਜਾਬ ਪੁਲਿਸ ਅੱਜ ਸੂਬੇ ਭਰ ਵਿੱਚ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ “ਆਪਰੇਸ਼ਨ CASO” ਚਲਾ ਰਹੀ ਹੈ। ਇਸ ਆਪਰੇਸ਼ਨ ਦੀ ਅਗਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਕਰ ਰਹੇ ਹਨ, ਅਤੇ ਇਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਸੇਫ ਨੇਬਰਹੁੱਡ ਦੇ ਮਾਡਲ ‘ਤੇ ਆਧਾਰਿਤ ਹੈ, ਜਿਸ ਦੌਰਾਨ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸਾਰੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਚਲਾਇਆ “ਆਪਰੇਸ਼ਨ CASO”
RELATED ARTICLES