ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਹੋਏ ਝੜਪ ‘ਚ ਮਾਰੇ ਗਏ ਕਿਸਾਨ ਸ਼ੁਭਕਰਨ ਦੇ ਮਾਮਲੇ ‘ਚ ਪੰਜਾਬ ਪੁਲਸ ਨੇ ਐੱਫ.ਆਈ.ਆਰ. ਦਰਜ ਕਰ ਲਈ ਹੈ। ਕਿਸਾਨ ਜਥੇਬੰਦੀਆਂ ਐਫਆਈਆਰ ਦਰਜ ਕਰਵਾਉਣ ਲਈ ਲਗਾਤਾਰ ਅੜੀਆਂ ਰਹੀਆਂ। ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ) ਅਤੇ 114 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਅਜੇ ਤੱਕ ਕਿਸੇ ਦਾ ਨਾਮ ਨਹੀਂ ਲਿਆ ਗਿਆ ਹੈ।
ਕਿਸਾਨ ਅੰਦੋਲਨ ‘ਚ ਮਾਰੇ ਗਏ ਸ਼ੁਭਕਰਨ ਦੇ ਮਾਮਲੇ ‘ਚ ਪੰਜਾਬ ਪੁਲਸ ਨੇ ਦਰਜ ਕੀਤੀ ਐੱਫ.ਆਈ.ਆਰ.
RELATED ARTICLES