HomePunjabi NewsLiberal Breakingਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਇਸ ਤਰੀਕ ਤੋਂ ਕਰਨਗੇ ਚੱਕਾ...

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਇਸ ਤਰੀਕ ਤੋਂ ਕਰਨਗੇ ਚੱਕਾ ਜਾਮ

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਤਿਆਰੀ ਕਸ ਲਈ ਹੈ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 8 ਅਕਤੂਬਰ ਨੂੰ ਜਲੰਧਰ ਵਿਖੇ ਰੈਲੀ ਕਰਨ, 15 ਅਕਤੂਬਰ ਨੂੰ ਸਮੂਹ ਪੰਜਾਬ ਦੇ ਬੱਸ ਅੱਡੇ ਬੰਦ ਕਰਨ, 18 ਅਕਤੂਬਰ ਨੂੰ ਗੇਟ ਰੈਲੀਆਂ ਕਰਨ ਅਤੇ 21 ਅਕਤੂਬਰ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।

RELATED ARTICLES

Most Popular

Recent Comments