Sunday, July 7, 2024
HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦਾ ਨਤੀਜਾ ਦੇਖਣ ਲਈ ਲਿੰਕ...

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦਾ ਨਤੀਜਾ ਦੇਖਣ ਲਈ ਲਿੰਕ ਹੋਇਆ ਐਕਟਿਵ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦਾ ਨਤੀਜਾ 30 ਅਪ੍ਰੈਲ ਨੂੰ ਐਲਾਨ ਦਿੱਤਾ। ਨਤੀਜਾ ਦੇਖਣ ਲਈ ਲਿੰਕ ਐਕਟਿਵ ਹੋ ਗਿਆ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ ਤੇ ਜਾ ਕੇ ਚੈੱਕ ਕਰ ਸਕਦੇ ਹੋ ਨਤੀਜਾ ਦੇਖਣ ਲਈ ਹੇਠ ਦਿੱਤੇ ਗਏ ਲਿੰਕ ਤੇ ਡਾਇਰੈਕਟ ਜਾ ਕੇ ਵੀ ਚੈੱਕ ਕੀਤਾ ਜਾ ਸਕਦਾ ਹੈ। https://punjab-8th-result.indiaresults.com/pb/pseb/class-8th-exam-result-2024/mquery.htm

RELATED ARTICLES

Most Popular

Recent Comments