Sunday, July 7, 2024
HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੰਪਾਰਟਮੈਂਟ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੰਪਾਰਟਮੈਂਟ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

RELATED ARTICLES

Most Popular

Recent Comments