Sunday, July 7, 2024
HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਕੀਤੇ ਘੋਸ਼ਿਤ, ਮੁੰਡਿਆਂ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਕੀਤੇ ਘੋਸ਼ਿਤ, ਮੁੰਡਿਆਂ ਨੇ ਮਾਰੀ ਬਾਜੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀ ਅਤੇ ਅੱਠਵੀਂ ਜਮਾਤ ਦੇ ਸਲਾਨਾ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਇਸ ਵਾਰੀ ਮੁੰਡਿਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਸਥਾਨ ਤੇ ਲੁਧਿਆਣਾ ਦੇ ਵਿਦਿਆਰਥੀ ਏਕਮ ਪ੍ਰੀਤ ਸਿੰਘ ਨੇ 500 ਵਿੱਚੋਂ 500 ਨੰਬਰ, ਦੂਜੇ ਨੰਬਰ ਤੇ ਮੁਕਤਸਰ ਸਾਹਿਬ ਦੇ ਰਵੀਉਦੇ ਸਿੰਘ ਨੇ 500 ਵਿੱਚੋਂ 500 ਤੇ ਤੀਸਰੇ ਸਥਾਨ ਤੇ ਬਠਿੰਡਾ ਦੇ ਅਸ਼ਵਨੀ ਨੇ 500 ਵਿੱਚੋਂ 499 ਅੰਕ ਹਾਸਿਲ ਕੀਤੇ ਹਨ।

RELATED ARTICLES

Most Popular

Recent Comments