ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਤਹਿਤ ਦੋਵਾਂ ਜਮਾਤਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 18 ਜੁਲਾਈ ਤੋਂ 18 ਸਤੰਬਰ ਤੱਕ ਬਿਨਾਂ ਕਿਸੇ ਲੇਟ ਫੀਸ ਦੇ ਚੱਲੇਗੀ। ਇਸ ਤੋਂ ਬਾਅਦ ਭਾਰੀ ਲੇਟ ਫੀਸ ਅਦਾ ਕਰਨੀ ਪਵੇਗੀ। 500 ਰੁਪਏ ਦੀ ਲੇਟ ਫੀਸ 19 ਸਤੰਬਰ ਤੋਂ 16 ਅਕਤੂਬਰ ਤੱਕ ਅਦਾ ਕਰਨੀ ਪਵੇਗੀ। ਜਦਕਿ 17 ਨਵੰਬਰ ਤੋਂ 11 ਨਵੰਬਰ ਤੱਕ ਪ੍ਰਤੀ ਵਿਦਿਆਰਥੀ 1500 ਰੁਪਏ ਲੇਟ ਫੀਸ ਅਦਾ ਕਰਨੀ ਪਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਸ਼ਡਿਊਲ ਕੀਤਾ ਜਾਰੀ
RELATED ARTICLES