Saturday, July 27, 2024
HomePunjabi NewsLiberal Breakingਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਰੋਲ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 7 ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਹੁਣ ਸਿੱਖਿਆ ਬੋਰਡ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਦਾ ਰੋਲ ਨੰਬਰ ਜਾਣਨ ਲਈ ਸਕੂਲ ਮੁਖੀ ਇਸ ਲਿੰਕ https://middleprimary2023.pseb.ac.in/login ‘ਤੇ ਕਲਿੱਕ ਕਰ ਸਕਦੇ ਹਨ। ਵਿਦਿਆਰਥੀ ਆਪਣੀ ਸਕੂਲ ਆਈਡੀ (ਯੂਜ਼ਰਨੇਮ) ਅਤੇ ਪਾਸਵਰਡ ਦਰਜ ਕਰਕੇ ਆਪਣਾ ਰੋਲ ਨੰਬਰ ਚੈੱਕ ਕਰ ਸਕਦੇ ਹਨ।

RELATED ARTICLES

Most Popular

Recent Comments